ਮਹਿਤਾਬਗੜ੍ਹ ਵਿਖੇ ਘੋੜੀ ਚੜ੍ਹਨ ਤੋਂ ਪਹਿਲਾਂ ਲਾੜੇ ਨੇ ਪਾਈ ਵੋਟ

ਮਹਿਤਾਬਗੜ੍ਹ ਵਿਖੇ ਘੋੜੀ ਚੜ੍ਹਨ ਤੋਂ ਪਹਿਲਾਂ ਲਾੜੇ ਨੇ ਪਾਈ ਵੋਟ

ਦੇਵੀਗੜ੍ਹ, 19 ਮਈ -ਦੇਵੀਗੜ੍ਹ ਇਲਾਕੇ ਦੇ ਪਿੰਡ ਮਹਿਤਾਬਗੜ੍ਹ ਵਿਖੇ ਬਰਾਤ ਚੜ੍ਹਨ ਤੋਂ ਪਹਿਲਾਂ ਕੈਲਾਸ਼ ਸਿੰਘ ਨਾਂਅ ਦੇ ਲਾੜੇ ਨੇ ਪੋਲਿੰਗ ਬੂਥ 'ਤੇ ਵੋਟ ਪਾਈ। ਇਸ ਮੌਕੇ ਉਨ੍ਹਾਂ ਨਾਲ ਹਰਵਿੰਦਰ ਸਿੰਘ ਧਨੋਆ ਅਤੇ ਮਾਸਟਰ ਮਨਦੀਪ ਸਿੰਘ ਮੌਜੂਦ ਸਨ।