ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ 'ਚ ਪਾਈ ਵੋਟ

ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ 'ਚ ਪਾਈ ਵੋਟ

ਸੰਗਰੂਰ, 19 ਮਈ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਸ.ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਵਾਲ (ਸੰਗਰੂਰ) ਵਿਖੇ ਵੋਟ ਪਾਈ। ਜਿਕਰਯੋਗ ਹੈ ਕੇ ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਅੱਜ ਸਿੱਧਾ ਪਿੰਡ ਉਭਵਾਲ ਵਿਖੇ ਵੋਟ ਪਾਉਣ ਪੁਹੰਚੇ ਅਤੇ ਇਸ ਉਪਰੰਤ ਉਹਨਾਂ ਵੱਖ ਵੱਖ ਥਾਂ ਤੇ ਲੱਗੇ ਅਕਾਲੀ ਦਲ ਦੇ ਬੂਥਾਂ ਉੱਤੇ ਵਰਕਰਾਂ ਨਾਲ ਮੁਲਾਕਾਤ ਵੀ ਕਿੱਤੀ।