ਕਾਂਗਰਸੀ ਵਰਕਰਾਂ ਵੱਲੋਂ ਡਿੰਪਾ ਦੀ ਜਿੱਤ ਦੇ ਜਸ਼ਨ ਮਨਾਉਣੇ ਸ਼ੁਰੂ

ਕਾਂਗਰਸੀ ਵਰਕਰਾਂ ਵੱਲੋਂ ਡਿੰਪਾ ਦੀ ਜਿੱਤ ਦੇ ਜਸ਼ਨ ਮਨਾਉਣੇ ਸ਼ੁਰੂ

ਖਡੂਰ ਸਾਹਿਬ, 23 ਮਈ (ਮਾਨ ਸਿੰਘ) - ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ 1,11,775 ਵੋਟਾਂ ਨਾਲ ਅੱਗੇ ਜਾ ਰਹੇ ਹਨ ਅਤੇ ਡਿੰਪਾ ਦੇ ਸਮਰਥਕਾਂ ਵੱਲੋਂ ਡਿੰਪਾ ਦੀ ਜਿੱਤ ਦੀ ਖ਼ੁਸ਼ੀ ਮਨਾਉਣੀ ਸ਼ੁਰੂ ਕਰ ਦਿੱਤੀ ਗਈ ਹੈ।