ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜਿੱਤੇ

ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜਿੱਤੇ

ਲੁਧਿਆਣਾ, 23 ਮਈ ( ਪੁਨੀਤ ਬਾਵਾ) - ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਚੋਣ ਜਿੱਤ ਗਏ ਹਨ। ਜਦਕਿ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੂਸਰੇ ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੀਸਰੇ ਨੰਬਰ ਤੇ ਰਹੇ।