ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ

ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਗਰਸ ਨੂੰ ਹਰਾਉਣ ਵਾਲੇ ਸੰਨੀ ਦਿਓਲ ਦੀ ਵੱਕਾਰੀ ਜਿੱਤ 'ਤੇ ਪਿੰਡ ਵਾਸੀਆਂ 'ਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵਲੋਂ ਸਮੁੱਚੇ ਦਿਓਲ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।