ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ

ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ

ਸੰਗਰੂਰ, 23 ਮਈ - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ ਹੈ।